18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-01-2026
ਹੰਡਿਆਇਆ, 5 ਜਨਵਰੀ (ਗੁਰਜੀਤ ਸਿੰਘ ਖੱੁਡੀ)-ਪਿੰਡ ਧਨੌਲਾ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਡਾ: ਸੁਖਰਾਜ ਸਿੰਘ ਬਾਠ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ ਤੇ ਕਿਹਾ ਕਿ ਸਾਨੂੰ ਗੁਰੂਆਂ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਗੋਗੀ, ਸਾਬਕਾ ਪ੍ਰਧਾਨ ਹਰਪਾਲ ਸਿੰਘ, ਕੁਲਵੰਤ ਸਿੰਘ ਭੱਟੀ, ਸਕੱਤਰ ਗੁਰਬਖਸੀਸ ਸਿੰਘ, ਕਾਰਜਕਾਰੀ ਮੈਂਬਰ ਬਹਾਦਰ ਸਿੰਘ, ਗੁਲਜ਼ਾਰ ਸਿੰਘ, ਗ੍ਰੰਥੀ ਜਗਸੀਰ ਸਿੰਘ, ਤਿਰਲੋਚਣ ਸਿੰਘ, ਹਰਵਿੰਦਰ ਕੌਰ, ਦਲਬਾਰਾ ਸਿੰਘ ਭੱਟੀ, ਜੋਗਿੰਦਰ ਸਿੰਘ ਵਿਰਕ, ਜਰਨੈਲ ਸਿੰਘ, ਜੀਤ ਸਿੰਘ, ਅਜੈਬ ਸਿੰਘ, ਰਾਜ ਕੌਰ, ਮਨਜੀਤ ਕੌਰ, ਲਖਵਿੰਦਰ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ ਭੱਟੀ, ਅਰਸ਼ਦੀਪ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ | ਗੁਰੂ ਕਾ ਲੰਗਰ ਅਤੱੁਟ ਵਰਤਿਆ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਮਹਿਲ ਖ਼ੁਰਦ ਦੀ 20ਵੀਂ ਬਰਸੀ ਮਨਾਈ ਅਗਲੀ ਖ਼ਬਰ ਐਸ.ਡੀ.ਐਮ. ਤਪਾ ਵਲੋਂ ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ <br/>
Ad Position 24