25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗੁਰਦੁਆਰਾ ਕਮੇਟੀ ਦੇ ਕੁਲਵੰਤ ਸਿੰਘ ਭੱਟੀ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 07-01-2026
ਹੰਡਿਆਇਆ, 6 ਜਨਵਰੀ (ਖੱੁਡੀ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਧਨੌਲਾ ਖ਼ੁਰਦ ਵਿਖੇ ਪ੍ਰਬੰਧਕ ਕਮੇਟੀ ਦੀ ਚੋਣ ਹੋਈ | ਜਿਸ ਵਿਚ ਸਰਬਸੰਮਤੀ ਨਾਲ ਕੁਲਵੰਤ ਸਿੰਘ ਭੱਟੀ ਨੂੰ ਪ੍ਰਧਾਨ, ਅਮਰਜੀਤ ਕੌਰ ਸੰਧੂ ਨੂੰ ਮੀਤ ਪ੍ਰਧਾਨ, ਗੁਰਬਖਸੀਸ ਸਿੰਘ ਕਲਸੀ ਨੂੰ ਸਕੱਤਰ, ਡਾ: ਸੁਖਰਾਜ ਸਿੰਘ ਬਾਠ ਨੂੰ ਖ਼ਜ਼ਾਨਚੀ, ਬਹਾਦਰ ਸਿੰਘ ਭੱਟੀ, ਗੁਲਜ਼ਾਰ ਸਿੰਘ, ਆਕਾਸ਼ਦੀਪ ਸਿੰਘ ਪ੍ਰਬੰਧਕੀ ਮੈਂਬਰ ਚੁਣੇ ਗਏ | ਇਸ ਮੌਕੇ ਗ੍ਰੰਥੀ ਜਗਸੀਰ ਸਿੰਘ, ਦਲਵੀਰ ਸਿੰਘ, ਜਗਤਾਰ ਸਿੰਘ, ਦਲਬਾਰਾ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਗੁਰਮੇਲ ਸਿੰਘ, ਅਮਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੀ ਸਮਾਪਤੀ ਮੌਕੇ ਸ਼ਲਾਘਾ ਪੱਤਰ ਵੰਡ ਸਮਾਰੋਹ ਦਾ ਆਯੋਜਨ <br/> ਅਗਲੀ ਖ਼ਬਰ 'ਆਪ' ਆਗੂਆਂ ਨੇ ਮਨੇਰਗਾ ਵਿਚ ਕੀਤੇ ਸੁਧਾਰਾਂ ਨੂੰ ਮਜ਼ਦੂਰ ਵਿਰੋਧੀ ਦੱਸਿਆ <br/>
Ad Position 24