25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਹਿਲ ਕਲਾਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 07-01-2026
ਮਹਿਲ ਕਲਾਂ, 6 ਜਨਵਰੀ (ਅਣਖੀ)-ਥਾਣਾ ਮਹਿਲ ਕਲਾਂ ਪੁਲਿਸ ਨੇ ਇਕ ਨੌਜਵਾਨ ਨੂੰ 95 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਬਲਕੌਰ ਸਿੰਘ ਨੇ ਦੱਸਿਆ ਕਿ ਥਾਣਾ ਮਹਿਲ ਕਲਾਂ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਸਹਿਜੜਾ ਦੇ ਨਜ਼ਦੀਕ ਲੰਘਦੀ ਡਰੇਨ ਦੀ ਪਟੜੀ ਉੱਪਰ ਇਕ ਸ਼ੱਕੀ ਵਿਅਕਤੀ ਤੁਰਿਆ ਆਉਂਦਾ ਦਿੱਸਿਆ, ਦੀ ਤਲਾਸ਼ੀ ਦੌਰਾਨ ਉਸ ਪਾਸੋਂ 95 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਚਮਕੌਰ ਸਿੰਘ ਵਾਸੀ ਚੰਨਣਵਾਲ ਵਜੋਂ ਹੋਈ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਖ਼ਿਲਾਫ਼ ਥਾਣਾ ਮਹਿਲ ਕਲਾਂ 'ਚ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਛੀਨੀਵਾਲ ਕਲਾਂ ਵਿਖੇ ਦਿਨ-ਦਿਹਾੜੇ ਵਾਪਰੀਆਂ ਲੁੱਟ ਖੋਹ ਦੀਆਂ ਦੋ ਘਟਨਾਵਾਂ, ਲੋਕਾਂ 'ਚ ਸਹਿਮ ਦਾ ਮਾਹੌਲ <br/> ਅਗਲੀ ਖ਼ਬਰ ਜਲੇਬੀ ਪੁਲ 'ਤੇ ਮੱਝਾਂ ਨਾਲ ਭਰਿਆ ਟਰੱਕ ਪਲਟਿਆ-ਪੰਜ ਮੱਝਾਂ ਦੀ ਮੌਤ, 11 ਗੰਭੀਰ ਜ਼ਖ਼ਮੀ <br/>
Ad Position 24