25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 07-01-2026
ਟੱਲੇਵਾਲ, 6 ਜਨਵਰੀ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਬੀ.ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਮਰਸ ਵਿਭਾਗ ਦੇ ਮੁਖੀ ਪ੍ਰੋ: ਰਮਨਦੀਪ ਕੌਰ ਨੇ ਦਿੱਤੀ ਤੇ ਦੱਸਿਆ ਕਿ ਪੁਨੀਤ ਕੌਰ ਸੋਹੀ ਨੇ 9.69 ਐਸ.ਜੀ.ਪੀ.ਏ. ਅੰਕ , ਕਰਨਪ੍ਰੀਤ ਕੌਰ ਨੇ 9.31 ਐਸ.ਜੀ.ਪੀ.ਏ. ਅੰਕ ਤੇ ਜਸਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਨੇ 9.15 ਐਸ.ਜੀ.ਪੀ.ਏ. ਅੰਕ ਲੈ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਚਰਨਦੀਪ ਸਿੰਘ (ਡਾ:), ਪ੍ਰੋ: ਰਮਨਦੀਪ ਕੌਰ, ਪ੍ਰੋ: ਹਰਦੀਪ ਕੌਰ, ਪ੍ਰੋ: ਗੁਰਪ੍ਰੀਤ ਕੌਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸੇਖਾ ਵਿਖੇ 74ਵਾਂ ਜੋੜ ਮੇਲਾ ਸ਼ੁਰੂ-ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਨੌਵੀਂ ਰੂੜੇਕੇ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਮਨਾਇਆ <b...
Ad Position 24