07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਐਸ.ਡੀ.ਓ. ਸੁਖਪਾਲ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 25-01-2026
ਰੂੜੇਕੇ ਕਲਾਂ, 24 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਾਵਰ ਕਾਮ ਦੇ ਐਸ.ਡੀ.ਓ ਇੰਜੀਨੀਅਰ ਸੁਖਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਸਵਰਨ ਕੌਰ ਪਤਨੀ ਸਵ: ਮੇਜਰ ਸਿੰਘ ਢਿੱਲਵਾਂ ਵਾਲੇ ਦਾ ਦਿਹਾਂਤ ਹੋ ਗਿਆ | ਪਰਿਵਾਰ ਨਾਲ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ, ਗ੍ਰਾਮ ਪੰਚਾਇਤਾਂ ਦੇ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਰਚੇ ਦਰਜ ਕਰਨ ਨੂੰ ਲੈ ਕੇ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਦੇ ਮੁੱਖ ਸੇਵਾਦਾਰ ਅਤੇ ਸਮਰਥਕਾਂ ਨੇ ਲਾਇਆ ਧਰਨਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਟਰੈਕਟਰ ਮਾਰਚ ਭਲਕੇ
Ad Position 24
No active advertisement