01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਸਰਕਲ ਪ੍ਰਧਾਨ ਕੀਤੇ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 29-01-2026
ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਹਲਕਾ ਬਰਨਾਲਾ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਜਿਨ੍ਹਾਂ ਵਿਚ ਬੇਅੰਤ ਸਿੰਘ ਬਾਠ, ਨੀਰਜ਼ ਗਰਗ ਤੇ ਸੁਖਦੇਵ ਸਿੰਘ ਮਨੀ ਨੂੰ ਸ਼ਹਿਰ ਬਰਨਾਲਾ ਦੇ ਸਰਕਲ ਪ੍ਰਧਾਨ, ਦਰਸ਼ਨ ਸਿੰਘ ਢਿੱਲੋਂ ਨੂੰ ਧਨੌਲਾ ਸ਼ਹਿਰੀ, ਮੱਖਣ ਸਿੰਘ ਮਹਿਰਮੀਆ, ਬੀਰਇੰਦਰ ਸਿੰਘ ਲੱਕੀ ਭੂਰੇ ਤੇ ਗੁਰਤੇਜ ਸਿੰਘ ਫਰਵਾਹੀ ਨੂੰ ਬਰਨਾਲਾ ਦਿਹਾਤੀ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸੂਬਾ ਮੀਤ ਪ੍ਰਧਾਨ ਤੇ ਵਪਾਰ ਵਿੰਗ ਕੋਰ ਕਮੇਟੀ ਮੈਂਬਰ ਸੰਜੀਵ ਸ਼ੋਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੀਨੀਅਰ ਆਗੂ ਗੁਰਮੇਲ ਸਿੰਘ ਜਵੰਦਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਸ੍ਰੀ ਅਖੰਡ ਰਮਾਇਣ ਪਾਠ ਸ਼ਰਧਾ ਪੂਰਵਕ ਸੰਪੰਨ <br/> ਅਗਲੀ ਖ਼ਬਰ ਪਿੰਡ ਭੋਤਨਾ ਵਿਖੇ ਬਾਬਾ ਮਾਨ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ <br/>
Ad Position 24