ਹੰਡਿਆਇਆ, 2 ਫਰਵਰੀ (ਗੁਰਜੀਤ ਸਿੰਘ ਖੱੁਡੀ)-ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਨੂੰ ਸਮਰਪਿਤ ਹੰਡਿਆਇਆ ਦੀ ਸੈਦੋ ਪੱਤੀ ਗੁਰਦੁਆਰਾ ਸਾਹਿਬ, ਸਲਾਨੀ ਪੱਤੀ ਦੀ ਧਰਮਸ਼ਾਲਾ ਅਤੇ ਕਿਲ੍ਹਾ ਪੱਤੀ ਧਰਮਸ਼ਾਲਾ ਵਿਖੇ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭੋਗ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, 'ਆਪ' ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਸੇਵਾ ਸਿੰਘ ਰਾਜੀਆ, ਬੀਬੀ ਸੁਰਜੀਤ ਕੌਰ ਸਾਬਕਾ ਪ੍ਰਧਾਨ, ਕੁਲਦੀਪ ਸਿੰਘ ਗਰੇਵਾਲ, ਪ੍ਰਸ਼ੋਤਮ ਸਿੰਘ, ਬੂਟਾ ਸਿੰਘ ਧਾਲੀਵਾਲ, ਬਾਬਾ ਹਾਕਮ ਸਿੰਘ, ਰਣਜੀਤ ਸਿੰਘ ਦੁਆਬੀਆ, ਸਾਬਕਾ ਪੰਚ ਲਾਭ ਸਿੰਘ, ਐਮ.ਸੀ. ਕੁਲਦੀਪ ਸਿੰਘ ਤਾਜਪੁਰੀਆ, ਐਮ.ਸੀ. ਰੂਪੀ ਕੌਰ, ਅਵਤਾਰ ਸਿੰਘ ਸੋਨੀ, ਨਿਰੰਜਨ ਸਿੰਘਾ, ਭੂਸ਼ਨ ਕੁਮਾਰ ਗਰਗ, ਬੋਹੜ ਸਿੰਘ ਆਦਿ ਨੂੰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਪਾਲ ਸਿੰਘ, ਨਾਇਬ ਸਿੰਘ, ਰਣਜੀਤ ਸਿੰਘ, ਡਾ: ਜਸਵੀਰ ਸਿੰਘ, ਖ਼ਜ਼ਾਨਚੀ ਜਸਵੀਰ ਸਿੰਘ ਕਾਲਾ, ਮੀਤ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਾਮ ਸਰਨ, ਗੁਰਦੀਪ ਸਿੰਘ, ਹਰਦੀਪ ਸਿੰਘ ਫ਼ੌਜੀ, ਲਛਮਣ ਸਿੰਘ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਤਿੰਨੇ ਅਸਥਾਨਾਂ ਦੇ ਪ੍ਰਬੰਧਕ ਰਾਜਵਿੰਦਰ ਸਿੰਘ, ਮੇਵਾ ਸਿੰਘ ਠੇਕੇਦਾਰ, ਚਮਕੌਰ ਸਿੰਘ ਘੁਮੰਡਾ, ਪੱਪੂ ਸਿੰਘ ਠੇਕੇਦਾਰ, ਰਾਜਾ ਸਿੰਘ, ਥਾਣੇਦਾਰ ਕੁਲਵੰਤ ਸਿੰਘ, ਮੱਘਰ ਸਿੰਘ, ਗੁਰਚਰਨ ਸਿੰਘ, ਠੇਕੇਦਾਰ ਰਣਜੀਤ ਸਿੰਘ, ਸਾਬਕਾ ਪ੍ਰਧਾਨ ਅਵਤਾਰ ਸਿੰਘ ਤਾਰੀ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਕਰਨੈਲ ਸਿੰਘ, ਨਿਹਾਲ ਸਿੰਘ, ਨਾਜਰ ਸਿੰਘ, ਮਲਕੀਤ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਰਾਜਵਿੰਦਰ ਸਿੰਘ, ਪ੍ਰਕਾਸ਼ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |