14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-02-2026
ਹੰਡਿਆਇਆ, 2 ਫਰਵਰੀ (ਗੁਰਜੀਤ ਸਿੰਘ ਖੱੁਡੀ)-ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਧਨੌਲਾ ਖ਼ੁਰਦ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਰਾਗੀ ਭਾਈ ਕਰਮਜੀਤ ਸਿੰਘ ਮੱਤੀ ਵਾਲੇ ਦੇ ਜਥੇ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ ਤੇ ਅਤੇ ਕਿਹਾ ਕਿ ਸਾਨੂੰ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਸਮਾਗਮ ਮੌਕੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਇਸ ਮੌਕੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼ੋ੍ਰਮਣੀ ਅਕਾਲੀ ਦਲ (ਬ) ਕੁਲਵੰਤ ਸਿੰਘ ਕੀਤੂ, 'ਆਪ' ਦੇ ਹਲਕਾ ਇੰਚਾਰਜ ਬਰਨਾਲਾ ਹਰਿੰਦਰ ਸਿੰਘ ਧਾਲੀਵਾਲ, ਬਾਬਾ ਬੂਟਾ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਲਖਵੀਰ ਸਿੰਘ ਸੋਨੀ, ਬਹਾਦਰ ਸਿੰਘ, ਗੁਰਬਖਸੀਸ ਸਿੰਘ, ਸੁਖਰਾਜ ਸਿੰਘ ਰਾਜੂ, ਸਾਧੂ ਰਾਮ, ਪ੍ਰਧਾਨ ਕੁਲਵੰਤ ਸਿੰਘ, ਲਖਵੀਰ ਸਿੰਘ ਗੋਲੀ, ਮੋਹਨ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੂੰ ਪ੍ਰਧਾਨ ਨਿਰਮਲ ਸਿੰਘ, ਜਸਵਿੰਦਰ ਸਿੰਘ, ਸੋਨੀ ਸਿੰਘ, ਸੁਖਰਾਜ ਸਿੰਘ ਕਾਲਾ, ਕ੍ਰਿਸ਼ਨ ਸਿੰਘ, ਬਾਬਾ ਰਾਮ ਸਿੰਘ, ਸਾਬਕਾ ਸਰਪੰਚ ਸੇਵਾ ਸਿੰਘ, ਲਖਵਿੰਦਰ ਸਿੰਘ ਲੱਖਾ, ਬੂਟਾ ਸਿੰਘ, ਮਿੱਠੂ ਸਿੰਘ, ਵਿੱਕੀ ਸਿੰਘ, ਗੁਰਤੇਜ ਸਿੰਘ, ਪਰਮਜੀਤ ਸਿੰਘ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਮੇਲਾ ਸਿੰਘ, ਸਾਬਕਾ ਪ੍ਰਧਾਨ ਗੁਰਜੀਤ ਸਿੰਘ, ਮਾ: ਜਰਨੈਲ ਸਿੰਘ, ਮੁਕੰਦ ਸਿੰਘ, ਹਰਬੰਸ ਸਿੰਘ, ਪ੍ਰਧਾਨ ਨਾਜਮ ਸਿੰਘ, ਸੰਮਤੀ ਮੈਂਬਰ ਰਾਜਵਿੰਦਰ ਕੌਰ, ਪ੍ਰੇਮ ਸਿੰਘ, ਜੱਸੀ ਸਿੰਘ, ਅਮਰਜੀਤ ਸਿੰਘ ਸਾਬਕਾ ਪੰਚ, ਰਜਿੰਦਰ ਸਿੰਘ ਧਾਲੀਵਾਲ, ਹਰਪਾਲ ਸਿੰਘ ਧਾਲੀਵਾਲ, ਲਵਪ੍ਰੀਤ ਸਿੰਘ ਵਿਰਕ, ਕਾਂਗਰਸੀ ਆਗੂ ਮਿੰਟੂ ਸਿੰਘ, ਅਵਤਾਰ ਸਿੰਘ ਤਾਰੀ, ਗੁਰਵਿੰਦਰ ਸਿੰਘ ਗਿੱਲ, ਜੋਤ ਰਾਮ, ਮੰਗਤ ਸਿੰਘ, ਗੁਰਦੀਪ ਸਿੰਘ, ਗੁਰਬਖਸੀਸ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ 2026 ਪੰਜਾਬ ਦੀ ਕਿਸਾਨੀ ਲਈ ਮੰਦਭਾਗਾ-ਕਿਸਾਨ ਆਗੂ <br/> ਅਗਲੀ ਖ਼ਬਰ ਸਾਂਝਾ ਆਸਰਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਨੂੰ 9 ਸਟਰੇਚਰ ਅਤੇ 6 ਵੀਲ੍ਹ ਚੇਅਰਾਂ ਭੇਟ <br/>
Ad Position 24