07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਐਸ.ਡੀ.ਐਮ. ਆਯੂਸ਼ ਗੋਇਲ ਵਲੋਂ ਕੈਂਪਾਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 04-02-2026
ਤਪਾ ਮੰਡੀ, 3 ਫਰਵਰੀ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਕੈਂਪ ਲਾਏ ਗਏ | ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਦੇ ਨਿਰਦੇਸ਼ਾਂ ਤਹਿਤ ਐਸ.ਡੀ.ਐਮਜ਼ ਵਲੋਂ ਕੈਂਪਾਂ ਦਾ ਜਾਇਜ਼ਾ ਲਿਆ ਗਿਆ | ਇਸ ਤਹਿਤ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਆਈ.ਏ.ਐਸ. ਵਲੋਂ ਅੱਜ ਤਪਾ ਸਬ ਡਵੀਜ਼ਨ ਵਿਚ ਕੈਂਪਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿਚ ਵੀ ਕੈਂਪ ਲਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਦਫ਼ਤਰ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਹੱਕੀ ਮੰਗਾਂ ਸਬੰਧੀ ਵਿਧਾਇਕ ਪੰਡੋਰੀ ਨੂੰ ਸੌਂਪਿਆ ਮੰਗ-ਪੱਤਰ <br/>... ਅਗਲੀ ਖ਼ਬਰ ਪਿੰਡ ਖਿਆਲੀ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ <br/>
Ad Position 24