07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/>

Ad Position 21
No active advertisement
ਅਜੀਤ ਡੈਸਕ 04-02-2026
ਬਰਨਾਲਾ, 3 ਫਰਵਰੀ (ਅਸ਼ੋਕ ਭਾਰਤੀ)-ਜੀ.ਜੀ.ਐੱਸ ਵਰਲਡ ਸਕੂਲ ਬਰਨਾਲਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਪਹਿਲੀ ਤੋਂ ਦੂਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਚੇਅਰਮੈਨ ਸੁਦਾਗਰ ਸਿੰਘ ਚਹਿਲ, ਸੰਸਥਾ ਦੇ ਡਾਇਰੈਕਟਰ ਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ਨਾਲ ਉਨ੍ਹਾਂ ਦਾ ਮਾਨਸਿਕ ਵਿਕਾਸ ਹੁੰਦਾ ਹੈ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਭਲਕੇ ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ ਐਨ.ਡੀ.ਏ ਅਤੇ ਰੱਖਿਆ ਸੇਵਾਵਾਂ ਬਾਰੇ ਸੈਮੀਨਾਰ ਲਗਾਇਆ <br/>
Ad Position 24