07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਭੰਡਾਰਾ ਅਤੇ ਸੱਭਿਆਚਾਰਕ ਮੇਲਾ ਭਲਕੇ

Ad Position 21
No active advertisement
ਅਜੀਤ ਡੈਸਕ 04-02-2026
ਮਹਿਲ ਕਲਾਂ, 3 ਫਰਵਰੀ (ਅਣਖੀ)-ਪੀਰ ਗਿਆਰ੍ਹਵੀਂ ਵਾਲੀ ਸਰਕਾਰ ਦੀ ਦਰਗਾਹ ਪਿੰਡ ਰਾਏਸਰ ਵਿਖੇ ਵਿਸ਼ਾਲ ਭੰਡਾਰਾ ਅਤੇ ੇੱਭਿਆਚਾਰਕ ਮੇਲਾ 5 ਫਰਵਰੀ, ਵੀਰਵਾਰ ਨੂੰ ਕਾਲਸਾਂ ਪੱਤੀ ਪਿੰਡ ਰਾਏਸਰ ਪੰਜਾਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐਨ.ਆਰ.ਆਈਜ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਆਗੂਆਂ ਦੁੱਲਾ ਸਿੰਘ ਗਿੱਲ, ਜਗਮੋਹਣ ਸ਼ਾਹ ਰਾਏਸਰ ਨੇ ਦੱਸਿਆ ਕਿ ਇਸ ਮੌਕੇ ਦਰਬਾਰ 'ਤੇ ਚਾਦਰ ਚੜ੍ਹਾਉਣ ਦੀ ਰਸਮ 5 ਫਰਵਰੀ ਨੂੰ ਸਵੇਰੇ 10 ਵਜੇ ਹੋਵੇਗੀ | ਇਸ ਉਪਰੰਤ ਸਭਿਆਚਾਰਕ ਪ੍ਰੋਗਰਾਮ 'ਚ ਨਾਮਵਰ ਗਾਇਕ ਸਿਦਕਵੀਰ, ਰਵੀ ਹਿੰਮਤਪੁਰਾ, ਚੰਨੀ ਚੱਕ ਵਾਲਾ, ਮਨਦੀਪ ਮੰਨੂ ਆਦਿ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਅਮਰਗੜ੍ਹ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਗੁਰਧਾਮਾਂ ਦੇ ਦਰਸ਼ਨਾਂ ਲਈ ਕੀਤੀ ਰਵਾਨਾ ਅਗਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/>
Ad Position 24