ਵਿਧਾਇਕ ਗੱਜਣਮਾਜਰਾ ਨੇ ਅਮਰਗੜ੍ਹ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਗੁਰਧਾਮਾਂ ਦੇ ਦਰਸ਼ਨਾਂ ਲਈ ਕੀਤੀ ਰਵਾਨਾ
ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨਾਲ ਹਾਜ਼ਰ ਚੇਅਰਮੈਨ ਕੇਵਲ ਜਾਗੋਵਾਲ, ਜ਼ਿਲ੍ਹਾ ਇੰਚਾਰਜ ਤਰਸੇਮ ਸੰਗਾਲਾ ਅਤੇ ਸਾਬਕਾ ਸਰਪੰਚ ਸਤਿੰਦਰ ਸਿੰਘ ਸੇਹਕੇ | ਤਸਵੀਰ: ਜਤਿੰਦਰ ਮੰਨਵੀ
<br/>
04-02-2026