21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਡੇਰਾ ਸੰਤ ਬਾਬਾ ਪੰਜਾਬ ਸਿੰਘ ਤਾਜੋਕੇ ਵਿਖੇ ਮੁਫ਼ਤ ਮੈਡੀਕਲ ਕੈਂਪ 8 ਨੂੰ

Ad Position 21
No active advertisement
ਅਜੀਤ ਡੈਸਕ 06-02-2026
ਤਪਾ ਮੰਡੀ, 5 ਫਰਵਰੀ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 8 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ ਜਾਣਕਾਰੀ ਦਿੰਦਿਆਂ ਹੋਇਆਂ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤਾਜੋਕੇ ਨੇ ਦੱਸਿਆ ਕਿ ਬੀ.ਐਮ.ਸੀ ਹਸਪਤਾਲ ਬਰਨਾਲਾ ਵਲੋਂ 8 ਫਰਵਰੀ ਨੂੰ ਵੱਖ-ਵੱਖ ਬਿਮਾਰੀਆਂ ਦਾ ਕੈਂਪ 10 ਵਜੇ ਤੋਂ ਲੈ ਕੇ 2 ਵਜੇ ਤੱਕ ਲਗਾਇਆ ਗਿਆ ਹੈ | ਜਿਸ ਵਿਚ ਡਾ: ਵਿਕਾਸ ਗੁਪਤਾ, ਡਾ: ਤੁਸ਼ਾਰ ਸਿੰਗਲਾ ਅਤੇ ਡਾ: ਜਿਗਰਦੀਪ ਸਿੰਘ ਵਲੋਂ ਮਰੀਜ਼ਾਂ ਦਾ ਮੁਕਤ ਮੁਫ਼ਤ ਚੈੱਕਅਪ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫਤਾਰ ਕਾਰ ਨੇ ਸਾਹਮਣੇ ਤੋਂ ਆ ਰਹੀ ਕਾਰ 'ਚ ਮਾਰੀ ਟੱਕਰ, ਚਾਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਮਨਰੇਗਾ ਸੰਬੰਧੀ ਝੂਠੀਆਂ ਅਫ਼ਵਾਹਾਂ ਫੈਲਾਅ ਕੇ ਵਿਰੋਧੀ ਧਿਰਾਂ ਸਿਆਸੀ ਲਾਹਾ ਲੈਣ ਦੀ ਤਾਕ 'ਚ-ਬੀਬੀ ਘਨੌਰੀ <br/>
Ad Position 24