21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੁਖਪੁਰਾ ਤੋਂ ਨਾਜਾਇਜ਼ ਸ਼ਰਾਬ ਸਮੇਤ ਦੋ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 06-02-2026
ਸ਼ਹਿਣਾ, 5 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਛਾਪੇਮਾਰੀ ਕੀਤੀ ਜਾ ਰਹੀ ਹੈ | ਜਿਸ ਤਹਿਤ ਸੁਖਪੁਰਾ ਮੌੜ ਤੋਂ ਦੋ ਨੌਜਵਾਨਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਥਾਣਾ ਮੁਖੀ ਮੈਡਮ ਰੈਨੂੰ ਪਰੋਚਾ ਨੇ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਟਹਿਣੀ ਪੱੁਤਰ ਜੀਤ ਸਿੰਘ ਨੇੜੇ ਦਾਣਾ ਮੰਡੀ ਸੁਖਪੁਰਾ ਮੌੜ, ਸੁਖਦੀਪ ਸਿੰਘ ਉਰਫ਼ ਸੁੱਖੀ ਪੱੁਤਰ ਜਗਸੀਰ ਸਿੰਘ ਠਾਂਗਰ ਪੱਤੀ ਸੁਖਪੁਰਾ ਮੌੜ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਹੌਲਦਾਰ ਰਣਧੀਰ ਸਿੰਘ ਨੇ ਕਾਬੂ ਕੀਤਾ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨਸ਼ੀਲੇ ਕੈਪਸੂਲ ਵੀ ਵੇਚਦੇ ਸਨ, ਪਰ ਸਿਰਫ਼ ਸ਼ਰਾਬ ਹੀ ਬਰਾਮਦ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੈਂਸਰ ਦਿਵਸ ਮਨਾਇਆ <br/> ਅਗਲੀ ਖ਼ਬਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਰਜਿਸਟ੍ਰੇਸ਼ਨ ਕੈਂਪ ਕੱਲ੍ਹ <br/>
Ad Position 24