26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਦਿਵਿਆਂਗ ਬੱਚਿਆਂ ਲਈ ਰੰਗਾਰੰਗ ਪ੍ਰੋਗਰਾਮ 13 ਨੂੰ

Ad Position 21
No active advertisement
ਅਜੀਤ ਡੈਸਕ 07-02-2026
ਬਰਨਾਲਾ, 6 ਫਰਵਰੀ (ਭਾਰਤੀ)-ਆਰੀਆਭੱਟ ਕਾਲਜ ਚੀਮਾ-ਜੋਧਪੁਰ (ਬਰਨਾਲਾ) ਵਿਖੇ 13 ਫਰਵਰੀ ਨੂੰ ਵਿਸ਼ੇਸ਼ ਲੋੜਾਂ ਵਾਲੇ (ਦਿਵਿਆਂਗ) ਬੱਚਿਆਂ ਲਈ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਸ੍ਰੀ ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੇ ਮਿੱਤਲ, ਡੀਨ ਅਕਾਦਮਿਕ ਅਤੇ ਇੰਚਾਰਜ ਸ੍ਰੀ ਭਵੇਤ ਗਰਗ ਨੇ ਸਾਂਝੇ ਤੌਰ 'ਤੇ ਦਿੱਤੀ ਤੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦਿਵਿਆਂਗ ਬੱਚਿਆਂ ਨੂੰ ਖ਼ੁਸ਼ੀਆਂ ਭਰੇ ਮਾਹੌਲ ਵਿਚ ਸਮਾਜਿਕ ਸਵੀਕਾਰਤਾ, ਪਿਆਰ ਅਤੇ ਸਨਮਾਨ ਦਾ ਅਹਿਸਾਸ ਕਰਵਾਉਣਾ ਹੈ | ਸਮਾਗਮ ਦੇ ਮੁੱਖ ਮਹਿਮਾਨ ਵਜੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਹੌਂਡਾ ਇੰਡੀਆ ਫਾਊਾਡੇਸ਼ਨ ਨੇ ਉਦੇਪੁਰ ਪੁਲਿਸ ਨੂੰ ਸੌਂਪੇ 25 ਕਿਊ. ਆਰ. ਟੀ. ਮੋਟਰਸਾਈਕਲ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24