27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਇੰਟਰ ਕਲਾਸ ਕੁਇਜ਼ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 07-02-2026
ਤਪਾ ਮੰਡੀ, 6 ਫਰਵਰੀ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਇੰਟਰ-ਕਲਾਸ ਅੰਗਰੇਜ਼ੀ ਗ੍ਰੈਮਰ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੀ, ਦੂਜੀ ਤੇ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਸ੍ਰੀਮਤੀ ਮੋਨਿਕਾ ਗਰਗ, ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ ਬਾਰੇ ਜਾਗਰੂਕ ਕੀਤਾ <br/> ਅਗਲੀ ਖ਼ਬਰ ਜਗਦੇਵ ਸਿੰਘ ਧੂਰਕੋਟ 'ਆਪ' ਐਸ.ਸੀ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ
Ad Position 24