29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਧੂਰਕੋਟ ਵਿਖੇ ਨਹਿਰੀ ਪਾਣੀ ਲਈ ਪਾਈਪਲਾਈਨ ਦਾ ਕੰਮ ਮੁਕੰਮਲ <br/>

Ad Position 21
No active advertisement
ਅਜੀਤ ਡੈਸਕ 21-02-2026
ਰੂੜੇਕੇ ਕਲਾਂ, 20 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਵਿਖੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੇਣ ਲਈ ਅੰਡਰ ਗਰਾਊਾਡ ਪਾਈਪ ਲਾਈਨ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ | ਉਕਤ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਮੀਡੀਆ ਕੋਆਰਡੀਨੇਟਰ ਪੰਚ ਸੁਖਚੈਨ ਸਿੰਘ ਧੂਰਕੋਟ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਟੇਲਾਂ 'ਤੇ ਭੇਜ ਦਿੱਤਾ ਹੈ | ਪਿੰਡ ਧੂਰਕੋਟ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਅੰਡਰ ਗਰਾਊਾਡ ਪਾਈਪ ਲਾਈਨ ਪਾ ਕੇ ਸਰਕਾਰ ਨੇ ਕਿਸਾਨਾਂ ਨੂੰ ਸਹੂਲਤ ਦਿੱਤੀ ਹੈ | ਇਸ ਮੌਕੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਲੋਂ 'ਪੇਪਰਾਂ ਦੇ ਤਣਾਅ ਨਾਲ ਕਿਵੇਂ ਨਜਿੱਠੀਏ' ਵਿਸ਼ੇ 'ਤੇ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਸ੍ਰੀ ਸ਼ਿਆਮ ਫਾਲਗਨ ਮੇਲਾ ਅੱਜ
Ad Position 24