07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਮਾਂ ਬੋਲੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-02-2026
ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਮਾਂ ਬੋਲੀ ਦਿਵਸ ਅਧਿਆਪਕਾ ਹਰਮਨਪ੍ਰੀਤ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵਾਦ-ਵਿਵਾਦ, ਕੁਇਜ਼, ਲੇਖ ਲਿਖਣ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਕਮਲਜੀਤ ਕੌਰ ਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਜੋ ਵਿਦਿਆਰਥੀ ਆਪਣੀ ਮਾਂ ਬੋਲੀ ਨਾਲ ਪਿਆਰ ਕਰਦੇ ਹਨ, ਉਹ ਆਪਣੀ ਸੰਸਕਿ੍ਤੀ ਅਤੇ ਵਿਰਸੇ ਨਾਲ ਮਜ਼ਬੂਤੀ ਨਾਲ ਜੁੜੇ ਰਹਿੰਦੇ ਹਨ | ਸਾਨੂੰ ਆਪਣੀ ਮਾਤਭਾਸ਼ਾ 'ਤੇ ਮਾਣ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਅੱਗੇ ਵਧਾਉਣ ਲਈ ਯਤਨ ਕਰਨੇ ਚਾਹੀਦੇ ਹਨ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਦਾਰਾ ਅਜੀਤ ਵਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦੀ ਲਾਇਬ੍ਰੇਰੀ ਲਈ ਪੁਸਤਕਾਂ ਭੇਟ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਮੂੰਮ ਨਾਲ ਜਾਗਰੂਕਤਾ ਮੀਟਿੰਗ <br/>
Ad Position 24
No active advertisement