08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਾਬਕਾ ਵਿਧਾਇਕ ਧੌਲਾ ਅਤੇ ਸੁਰਜੀਤ ਸਿੰਘ ਭਗਤਪੁਰਾ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-02-2026
ਸ਼ਹਿਣਾ, 24 ਫਰਵਰੀ (ਸੁਰੇਸ਼ ਗੋਗੀ)-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਭਗਤਪੁਰਾ ਨੇ ਪਿੰਡ ਜਗਜੀਤਪੁਰਾ ਵਿਖੇ 28 ਫਰਵਰੀ ਦੀ ਬਰਨਾਲਾ ਰੈਲੀ ਦੇ ਸਬੰਧ ਵਿਚ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ 28 ਫਰਵਰੀ ਦੀ ਰੈਲੀ ਸਧਾਰਨ ਰੈਲੀ ਨਹੀਂ, ਬਲਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇਸ ਰੈਲੀ ਦੌਰਾਨ ਮੱੁਢ ਬੱਝੇਗਾ | ਕਾਂਗਰਸੀ ਆਗੂਆਂ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਪਾਜ ਉਧੇੜਨਗੇ | ਇਸ ਮੌਕੇ ਗੁਰਦੀਪ ਸਿੰਘ ਦੀਪਾ ਸਾਬਕਾ ਸਰਪੰਚ, ਮਨਜਿੰਦਰ ਸਿੰਘ ਧਾਲੀਵਾਲ ਸਾਬਕਾ ਪੰਚ, ਜੰਗੀਰ ਸਿੰਘ, ਸ਼ਿੰਗਾਰਾ ਸਿੰਘ, ਕਰਮਜੀਤ ਸਿੰਘ, ਬਲਜੀਤ ਸਿੰਘ, ਜਗਸੀਰ ਸਿੰਘ, ਜਗਰਾਜ ਸਿੰਘ, ਗੇਜਾ ਸਿੰਘ, ਭਿੰਦਰ ਸਿੰਘ, ਜੀਤੀ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵ: ਸੁਖਦੇਵ ਸਿੰਘ ਢੀਂਡਸਾ ਦਾ ਬਰਸੀ ਸਬੰਧੀ ਸਮਾਗਮ 11 ਮਾਰਚ ਨੂੰ ਹੋਵੇਗਾ-ਪਰਮਿੰਦਰ ਸਿੰਘ ਢੀਂਡਸਾ <br/> ਅਗਲੀ ਖ਼ਬਰ ਮੁਸਲਿਮ ਭਾਈਚਾਰੇ ਨੇ ਵੱਡੀ ਮਸਜਿਦ ਵਿਖੇ ਨਮਾਜ਼ ਅਦਾ ਕੀਤੀ ਅਤੇ ਰੋਜ਼ਾ ਅਫਤਾਰ ਕੀਤਾ <br/>
Ad Position 24