15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਵਿਗਿਆਨ ਉਲੰਪੀਅਡ ਪ੍ਰੀਖਿਆ 'ਚ ਸੋਨੇ ਦੇ ਤਗਮੇ ਜਿੱਤੇ <br/>

Ad Position 21
No active advertisement
ਅਜੀਤ ਡੈਸਕ 26-02-2026
ਬਰਨਾਲਾ, 25 ਫਰਵਰੀ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ 7 ਵਿਦਿਆਰਥੀਆਂ ਨੇ ਰਾਸ਼ਟਰੀ ਵਿਗਿਆਨ ਉਲੰਪੀਅਡ ਪ੍ਰੀਖਿਆ ਵਿਚੋਂ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਦੇਵਿਕ ਗਰਗ, ਪ੍ਰਾਂਜਲ ਨੂਰ, ਖੁਸਲੀਨ ਕੌਰ, ਸੋਭਾ ਚੌਧਰੀ, ਸਕਸਮ ਗਰਗ, ਕਰਮਜੀਤ ਸਿੰਘ ਰੱਖੜਾ, ਅਵਨੀਤ ਕੌਰ ਨੇ ਸੋਨੇ ਦੇ ਤਗਮੇ ਜਿੱਤੇ ਹਨ | ਵਿਦਿਆਰਥੀ ਦੇਵਿਕ ਗਰਗ, ਵਿਦਿਆਰਥਣ ਪ੍ਰਾਂਜਲ ਨੂਰ ਅਗਲੀ ਪ੍ਰੀਖਿਆ ਲਈ ਚੁਣੇ ਗਏ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਰੈਲੀ ਦੀ ਤਿਆਰੀ ਵਜੋਂ ਹਲਕਾ ਮਹਿਲ ਕਲਾਂ ਦੇ ਪਿੰਡਾਂ 'ਚ ਮੀਟਿੰਗਾਂ <br/> ਅਗਲੀ ਖ਼ਬਰ ਅਕਾਲੀ ਦਲ ਨੇ ਹਲਕਾ ਪੱਧਰ ਉੱਤੇ ਨਵੇਂ ਅਹੁਦੇਦਾਰ ਕੀਤੇ ਨਿਯੁਕਤ
Ad Position 24