15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 26-02-2026
ਬਰਨਾਲਾ, 25 ਫਰਵਰੀ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ ਜਿਸ ਦਾ ਉਦਘਾਟਨ ਸੰਸਥਾ ਦੇ ਡਾਇਰੈਕਟਰ ਸ: ਲਵਿੰਦਰ ਸਿੰਘ ਚਹਿਲ, ਮੈਡਮ ਜੈਸਮੀਨ ਕੌਰ ਚਹਿਲ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਖੇਡਾਂ ਬਹੁਤ ਜ਼ਰੂਰੀ ਹਨ, ਇਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਸਹਾਈ ਹੁੰਦੇ ਹਨ | ਨੰਨ੍ਹੇ ਬੱਚਿਆਂ ਨੇ ਫਰੌਗ ਰੇਸ, ਬੈਲੂਨ ਗੇਮ, ਬੈਕ ਰੇਸ, ਅਤੇ ਕੋਨ ਰੇਸ ਵਰਗੀਆਂ ਖੇਡਾਂ ਵਿਚ ਹਿੱਸਾ ਲਿਆ | ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਨੇ 200 ਮੀਟਰ ਦੌੜ, 400 ਮੀਟਰ ਮੁਕਾਬਲੇ ਵਿਚ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਚੇਅਰਮੈਨ ਸ: ਸੁਦਾਗਰ ਸਿੰਘ ਚਹਿਲ ਨੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀਆਂ ਨੇ ਵਿਰੋਧੀਆਂ ਮੂੰਹ ਬੰਦ ਕੀਤੇ-ਐੱਡ. ਰਾਹੀ <br/> ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਥਾਈਲੈਂਡ ਕਰਾਟੇ ਕੱਪ ਇੰਟਰਨੈਸ਼ਨਲ ਚੈਂਪੀਅਨਸ਼ਿਪ-2026 'ਚ ਸੋਨੇ, ਚਾਂਦੀ...
Ad Position 24