15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਿੰਡ ਚੀਮਾ ਦੇ ਵਾਰਡ ਨੰ: 5 ਵਿਖੇ ਸਬਮਰਸੀਬਲ ਮੋਟਰ ਲਗਵਾਈ <br/>

Ad Position 21
No active advertisement
ਅਜੀਤ ਡੈਸਕ 26-02-2026
ਟੱਲੇਵਾਲ, 25 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿਚ ਲਗਾਤਾਰ ਵਿਕਾਸ ਦੇ ਕਾਰਜ ਜਾਰੀ ਹਨ | ਜਿਸ ਦੇ ਚੱਲਦਿਆਂ ਵਾਰਡ ਨੰ: 5 ਵਿਖੇ ਸਬਮਰਸੀਬਲ ਮੋਟਰ ਲਗਵਾਈ ਜਾ ਰਹੀ ਹੈ | ਇਸ ਮੌਕੇ ਪੰਚਾਇਤੀ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨਿੱਜੀ ਦਿਲਚਸਪੀ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਕਰਵਾ ਰਹੇ ਹਨ | ਜਿਸ ਦੇ ਚੱਲਦਿਆਂ ਪਿੰਡ ਵਿਚ ਖੇਡ ਗਰਾਉਂਡ, ਆਂਗਣਵਾੜੀ ਸੈਂਟਰ ਤੋਂ ਇਲਾਵਾ ਸ਼ਮਸ਼ਾਨਘਾਟ ਅਤੇ ਹੋਰ ਕਾਰਜ ਲਗਾਤਾਰ ਜਾਰੀ ਹਨ | ਇਸ ਮੌਕੇ ਸੁਖਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਸਿੱਖ ਪੰਚ, ਜਸਵੀਰ ਸਿੰਘ ਗੱਗੀ ਪੰਚ, ਮਿੰਟੂ ਸਿੰਘ ਪੰਚ, ਬੰਤਾ ਸਿੰਘ ਪੰਚ, ਪਰਮਿੰਦਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਪੰਚ, ਜਸਵੀਰ ਸਿੰਘ ਸਾਬਕਾ ਪੰਚ, ਜਰਨੈਲ ਸਿੰਘ ਚੀਮਾ, ਜੱਗਾ ਸਿੰਘ ਚੀਮਾ, ਬਘੇਰਾ ਸਿੰਘ, ਜੀਤਾ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਰੱਖਿਆ ਪ੍ਰਬੰਧਾਂ ਦੀ ਘਾਟ ਕਾਰਨ ਦੀ ਤਪਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ ਅਗਲੀ ਖ਼ਬਰ ਬਰਨਾਲਾ ਕਿਸਾਨ ਕਨਵੈੱਨਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ-ਛੀਨੀਵਾਲ, ਢੀਂਡਸਾ <br/>
Ad Position 24