21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸ਼ਾਇਰ ਰਣਜੀਤ ਸਰਾਂਵਾਲੀ ਦਾ ਰੂਬਰੂ ਸਮਾਗਮ 4 ਨੂੰ <br/>

Ad Position 21
No active advertisement
ਅਜੀਤ ਡੈਸਕ 03-03-2026
ਬਰਨਾਲਾ, 2 ਮਾਰਚ (ਅਸ਼ੋਕ ਭਾਰਤੀ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਇਕਾਈ ਬਰਨਾਲਾ ਵਲੋਂ 4 ਮਾਰਚ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਯੁਵਾ ਪੁਰਸਕਾਰ ਨਾਲ ਸਨਮਾਨਿਤ ਸ਼ਾਇਰ ਰਣਜੀਤ ਸਰਾਂਵਾਲੀ ਸਰੋਤਿਆਂ ਦੇ ਰੂਬਰੂ ਹੋਣਗੇ | ਇਹ ਜਾਣਕਾਰੀ ਸਭਾ ਦੇ ਪ੍ਰਧਾਨ ਡਾ: ਹਰਿਭਗਵਾਨ ਅਤੇ ਜਨਰਲ ਸਕੱਤਰ ਭੋਲਾ ਸਿੰਘ ਸੰਘੇੜਾ ਨੇ ਸਾਂਝੇ ਤੌਰ 'ਤੇ ਦਿੱਤੀ ਤੇ ਦੱਸਿਆ ਕਿ 10:30 ਵਜੇ ਸ਼ੁਰੂ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਡਾ: ਜੋਗਿੰਦਰ ਸਿੰਘ ਨਿਰਾਲਾ ਨੇ ਕਰਨਗੇ ਜਦੋਂ ਕਿ ਮੁੱਖ ਮਹਿਮਾਨ ਜਰਨੈਲ ਸਿੰਘ ਅੱਚਰਵਾਲ ਅਤੇ ਵਿਸ਼ੇਸ਼ ਮਹਿਮਾਨ ਕਰਮ ਸਿੰਘ ਮਾਨ ਅਤੇ ਹਰੀ ਪਾਲ ਹੋਣਗੇ | ਇਸ ਸਮੇਂ ਪੁਸਤਕਾਂ ਲੋਕ ਅਰਪਣ ਕਰਨ ਤੋਂ ਬਿਨਾਂ ਹਾਜ਼ਰ ਕਵੀ ਵੀ ਆਪਣਾ ਕਲਾਮ ਪੇਸ਼ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਦੇ ਬੇਮਿਸਾਲ ਇਕੱਠ ਨੇ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣਨ 'ਤੇ ਮੋਹਰ ਲਗਾਈ-ਸੁਮਿਤ...
Ad Position 24