21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬਠਿੰਡਾ 'ਚ 45 ਕਿਸਾਨ-ਮਜ਼ਦੂਰ ਜਥੇਬੰਦੀਆਂ 6 ਨੂੰ ਕਰਨਗੀਆਂ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-03-2026

ਸੁਨਾਮ ਊਧਮ ਸਿੰਘ ਵਾਲਾ, 2 ਮਾਰਚ (ਭੁੱਲਰ, ਧਾਲੀਵਾਲ)-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕਿਹਾ ਕਿ 6 ਮਾਰਚ ਨੂੰ ਬਠਿੰਡਾ 'ਚ 45 ਮਜ਼ਦੂਰ ਅਤੇ ਕਿਸਾਨ-ਜਥੇਬੰਦੀਆਂ ਮਿਲ ਕੇ ਇੱਕ ਦਿਨ ਦਾ ਰੋਸ ਪ੍ਰਦਰਸ਼ਨ ਕਰਨਗੀਆਂ | ਉਨ੍ਹਾਂ ਸਪਸ਼ਟ ਕੀਤਾ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਲੋਕਤੰਤਰੀ ਅਤੇ ਸ਼ਾਂਤਮਈ ਹੋਵੇਗਾ, ਜਿਸ ਵਿਚ ਨਾਂ ਤਾਂ ਕੋਈ ਸੜਕੀ ਆਵਾਜਾਈ ਰੋਕੀ ਜਾਵੇਗੀ ਅਤੇ ਨਾਂ ਹੀ ਕਿਸੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਰਾਇਣਗੜ੍ਹ ਸੋਹੀਆਂ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/> ਅਗਲੀ ਖ਼ਬਰ ਹੋਲੀ ਨੂੰ ਲੈ ਕੇ ਲੋਕਾਂ ਵਲੋਂ ਤਿਆਰੀਆਂ, ਬਾਜ਼ਾਰ ਵਿਚ ਸਜੀਆਂ ਰੰਗਾਂ ਅਤੇ ਪਿਚਕਾਰੀਆਂ ਦੀਆਂ ਦੁਕਾਨਾਂ <br/>
Ad Position 24