20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਗਰੈਜੂਏਸ਼ਨ ਸੈਰਾਮਨੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-03-2026
ਬਰਨਾਲਾ, 2 ਮਾਰਚ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਗਰੈਜੂਏਸ਼ਨ ਸੈਰਾਮਨੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਰਬਜੀਤ ਕੌਰ, ਕੋਆਰਡੀਨੇਟਰ ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਸਪੋਰਟਸ ਕਲੱਬ ਚੀਮਾ ਨੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 25ਵਾਂ ਸਾਹਿਤਕ ਸਮਾਗਮ ਅਤੇ ਸਿਰਜਣਾ ਮੇਲਾ-3 ਕਰਵਾਇਆ <br/>
Ad Position 24