ਹੰਡਿਆਇਆ, 3 ਮਾਰਚ (ਖੱੁਡੀ)-ਪੰਜਾਬ ਰਿਟਾ: ਮਿਊਾਸਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਮਿਊਾਸਪਲ ਵਰਕਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਚੇਅਰਮੈਨ ਸ੍ਰੀ ਜਨਕ ਰਾਜ ਮਾਨਸਾ ਦੀ ਅਗਵਾਈ ਵਿਚ 7 ਮਾਰਚ ਨੂੰ ਤਲਵੰਡੀ ਭਾਈ (ਫ਼ਿਰੋਜਪੁਰ) ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਯੂਨੀਅਨ ਦੇ ਸੂਬਾ ਆਗੂ ਨਾਇਬ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਮੀਟਿੰਗ ਵਿਚ ਸਰਕਾਰ ਵਲੋਂ ਮਿਊਾਸਪਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਯੂਨੀਅਨ ਨੂੰ ਭੇਜੇ ਸੱਦਾ ਪੱਤਰ 'ਤੇ ਵਿਚਾਰ ਕੀਤਾ ਜਾਵੇਗਾ |