ਜਨਤਕ ਜਥੇਬੰਦੀਆਂ ਵਲੋਂ ਈਰਾਨ 'ਤੇ ਅਮਰੀਕੀ-ਇਜ਼ਰਾਈਲੀ ਹਮਲੇ ਵਿਰੁੱਧ ਰੋਸ ਪ੍ਰਦਰਸ਼ਨ <br/>
ਬਰਨਾਲਾ ਵਿਖੇ ਅਮਰੀਕਾ ਤੇ ਇਜ਼ਰਾਈਲ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਮੌਕੇ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂ | ਅਜੀਤ ਤਸਵੀਰ
<br/>
04-03-2026