05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੁਕਿੰਗ ਮੁਕਾਬਲੇ ਕਰਵਾਏ <br/>

Ad Position 21
repet_subhas-goyals [Copy P29]
ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕੁਕਿੰਗ ਮੁਕਾਬਲੇ 'ਚ ਭਾਗ ਲੈਣ ਮੌਕੇ ਅਧਿਆਪਕਾਵਾਂ | ਅਜੀਤ ਤਸਵੀਰ <br/> 07-03-2026
ਬਰਨਾਲਾ, 6 ਮਾਰਚ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੁਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮਹਿਲਾ ਅਧਿਆਪਕਾਵਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਵਾਦਇਸਟ ਪਕਵਾਨ ਤਿਆਰ ਕੀਤੇ ਗਏ | ਇਸ ਮੌਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਜੇਤੂ ਅਧਿਆਪਕਾਵਾਂ ਨੂੰ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਥਾਣਾ ਮਹਿਲ ਕਲਾਂ ਦੇ ਮੁਖੀ ਵਜੋਂ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ <br/>
Ad Position 24