03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਾਈ.ਐੱਸ. ਸਕੂਲ ਵਿਖੇ ਇਨੋਵੇਸ਼ਨ ਪ੍ਰੀਖਿਆ ਕਰਵਾਈ <br/>

Ad Position 21
repet_subhas-goyals [Copy P29]
ਵਾਈ.ਐੱਸ. ਸਕੂਲ ਬਰਨਾਲਾ ਵਿਖੇ ਪ੍ਰੀਖਿਆ ਵਿਚ ਭਾਗ ਲੈਣ ਮੌਕੇ ਵਿਦਿਆਰਥੀ | ਅਜੀਤ ਤਸਵੀਰ <br/> 07-03-2026
ਬਰਨਾਲਾ, 6 ਮਾਰਚ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਵਿਖੇ ਗਣਿਤ, ਵਾਤਾਵਰਨ, ਆਰਟ ਅਤੇ ਕੰਪਿਊਟਰ ਇਨੋਵੇਸ਼ਨ ਪ੍ਰੀਖਿਆ ਕਰਵਾਈ ਗਈ | ਜਿਸ ਵਿਚ ਚੌਥੀ ਤੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਵਿੰਮੀਪੁਰੀ ਨੇ ਸਨਮਾਨਿਤ ਕੀਤਾ ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਦਾ ਮੱੁਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਮ.ਏ. ਪੰਜਾਬੀ ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ <br/>
Ad Position 24