11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸ਼ੁਰੂ <br/>

Ad Position 21
No active advertisement
ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਐਨ.ਐਸ.ਐਸ. ਕੈਂਪ ਦਾ ਉਦਘਾਟਨ ਕਰਦੇ ਹੋਏ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ | ਅਜੀਤ ਤਸਵੀਰ <br/> 08-03-2026
ਬਰਨਾਲਾ, 7 ਮਾਰਚ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਅਗਵਾਈ ਵਿਚ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਉਦਘਾਟਨ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਨੇ ਕੀਤਾ | ਇਸ ਮੌਕੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ, ਡਾ: ਨਿਰਪਾਲ ਸਿੰਘ, ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਨਿਰਪਾਲ ਸਿੰਘ, ਪ੍ਰੋ: ਮਨਪ੍ਰੀਤ ਕੌਰ, ਪ੍ਰੋ: ਮਿੱਠੂ ਪਾਠਕ ਨੇ ਐਨ.ਐਸ.ਐਸ. ਕੈਂਪ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਅਤੇ ਵਲੰਟੀਅਰਜ਼ ਨੂੰ ਕੈਂਪ ਵਿਚ ਅਨੁਸ਼ਾਸਨ ਰੱਖਣ ਲਈ ਪ੍ਰੇਰਿਤ ਕੀਤਾ | ਇਸ ਕੈਂਪ ਵਿਚ 150 ਵਲੰਟੀਅਰਜ਼ ਨੇ ਭਾਗ ਲਿਆ | ਇਸ ਮੌਕੇ ਵਲੰਟੀਅਰਾਂ ਨੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਮੈਡਮ ਅਨੀਤਾ ਰਾਣੀ, ਡਾ: ਰਣਦੀਪ ਕੌਰ, ਪ੍ਰੋ: ਕੁਲਵੀਰ ਸਿੰਘ, ਪ੍ਰੋ: ਸਿਮਰਨ ਸਿੰਘ, ਪ੍ਰੋ: ਅਮਨਦੀਪ ਕੌਰ, ਵਲੰਟੀਅਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਬੇਸਬਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਰਾਹ ਤੱਕ ਰਹੇ-ਐਡਵੋਕੇਟ ਰਾਹੀ <br/> ਅਗਲੀ ਖ਼ਬਰ ਪਿੰਡ ਠੀਕਰੀਵਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਆ <br/>
Ad Position 24