11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੁਪਰੀਮ ਕਾਨਵੈਂਟ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮਹਿਲਾ ਦਿਵਸ ਮਨਾਏ ਜਾਣ ਦਾ ਦਿ੍ਸ਼ | ਤਸਵੀਰ : ਰਜਿੰਦਰ ਬੱਤਾ <br/> 08-03-2026
ਭਦੌੜ, 7 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਮਾਜ ਵਿਚ ਮਹਿਲਾਵਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਸੁੰਦਰ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ | ਪਿ੍ੰਸੀਪਲ ਕੁੰਜੂਮੋਲ ਜੋਅ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਿਲਾਵਾਂ ਸਮਾਜ ਦੀ ਤਾਕਤ ਹਨ ਅਤੇ ਹਰ ਖੇਤਰ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਉਨ੍ਹਾਂ ਨੇ ਸਭ ਨੂੰ ਮਹਿਲਾਵਾਂ ਦਾ ਸਤਿਕਾਰ ਕਰਨ ਅਤੇ ਸਮਾਨਤਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀਆਂ ਮਹਿਲਾ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਸ਼ਰਮਾ ਤੇ ਵਾਇਸ ਪਿ੍ੰਸੀਪਲ ਜਸਮੇਲ ਸਿੰਘ ਨੇ ਸਭ ਨੂੰ ਮਹਿਲਾਵਾਂ ਨੂੰ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੁਰਜੀਤ ਸਿੰਘ ਧਾਲੀਵਾਲ ਨੂੰ ਆਪਣਾ ਸਿਆਸੀ ਸਲਾਹਕਾਰ ਬਣਾਇਆ ਅਗਲੀ ਖ਼ਬਰ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਜਾ ਰਹੀ ਕਿਸਾਨ ਜਾਗਿ੍ਤੀ ਯਾਤਰਾ ਦਾ ਤਪਾ ਪਹੁੰਚਣ 'ਤੇ ਗਰਮਜੋਸ਼ੀ ਨਾਲ ਸਵਾਗਤ <br/>
Ad Position 24