11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਨਸ਼ਾ ਛੱਡਣ ਦਾ ਪ੍ਰਣ ਕੀਤਾ-ਥਾਣਾ ਮੁਖੀ <br/>

Ad Position 21
No active advertisement
ਅਜੀਤ ਡੈਸਕ 08-03-2026
ਸ਼ਹਿਣਾ, 7 ਮਾਰਚ (ਸੁਰੇਸ਼ ਗੋਗੀ)-ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੱਲ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸ਼ਹਿਣਾ ਦੇ ਖੇਤਰ ਵਿਚ ਆਉਂਦੇ ਪਿੰਡਾਂ ਦੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਨਸ਼ੇ ਤਿਆਗਣ ਦਾ ਪ੍ਰਣ ਕੀਤਾ ਗਿਆ ਹੈ | ਜਿਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸ਼ਹਿਣਾ ਦੀ ਮੁਖੀ ਮੈਡਮ ਰੈਨੂੰ ਪਰੋਚਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਹੁਤ ਹੀ ਵਧੀਆ ਗੱਲ ਹੈ ਕਿ ਜਿਹੜੇ ਨੌਜਵਾਨ ਆਪਣੇ ਨਸ਼ੇ ਤਿਆਗ ਕਿ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਦੇ ਯਤਨ ਕਰ ਰਹੇ ਹਨ | ਮੈਡਮ ਰੈਨੂੰ ਪਰੋਚਾ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਤਿਆਗਣਾ ਚਾਹੁੰਦੇ ਹਨ ਉਨ੍ਹਾਂ ਦੇ ਮਾਪੇ ਵੀ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ | ਇਸ ਮੌਕੇ ਏ.ਐਸ.ਆਈ. ਜਗਪਾਲ ਸਿੰਘ, ਏ.ਐਸ.ਆਈ ਪਵਨ ਕੁਮਾਰ, ਏ.ਐਸ.ਆਈ ਮਹਿੰਦਰ ਸਿੰਘ, ਮੁੱਖ ਮੁਨਸ਼ੀ ਕਮਲ ਕਿਸ਼ੋਰ, ਹੌਲਦਾਰ ਮਲਕੀਤ ਸਿੰਘ, ਹੌਲਦਾਰ ਭਰਪੂਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਦੀ ਚੋਣ ਵਿਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦਾ ਹੋਕਾ <br/> ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੁਰਜੀਤ ਸਿੰਘ ਧਾਲੀਵਾਲ ਨੂੰ ਆਪਣਾ ਸਿਆਸੀ ਸਲਾਹਕਾਰ ਬਣਾਇਆ
Ad Position 24