16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਜਟ ਸੈਸ਼ਨ ਦੌਰਾਨ ਬੀਬੀਆਂ ਨੂੰ 1000 ਰੁਪਏ ਦੇਣ ਦਾ ਐਲਾਨ ਸਿਰਫ਼ ਚੋਣ ਸਟੰਟ-ਐਡਵੋਕੇਟ ਖੇੜੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਮਹਿਲ ਕਲਾਂ, 8 ਮਾਰਚ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅÏਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਸਿਰਫ਼ ਚੋਣ ਸਟੰਟ ਤੋਂ ਸਿਵਾਏ ਹੋਰ ਕੱਖ ਨਹੀਂ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜਸਵੀਰ ਸਿੰਘ ਖੇੜੀ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਜਿੱਥੇ ਸਿਹਤ ਸਹੂਲਤਾਂ, ਸਕੂਲਾਂ ਦੇ ਚੰਗੇ ਪ੍ਰਬੰਧਾਂ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਅਤੇ ਪਿੰਡਾਂ ਦੇ ਸਰਬ ਪੱਖੀ ਵਿਕਾਸ 'ਚ ਬੁਰੀ ਤਰਾਂ ਫ਼ੇਲ੍ਹ ਸਾਬਤ ਹੋਈ ਹੈ | ਉੱਥੇ ਚੋਣਾਂ ਵੇਲੇ ਕੀਤੇ ਵਾਅਦੇ ਅਨੁਸਾਰ ਬੀਬੀਆਂ ਨੂੰ ਪਿਛਲੇ ਚਾਰ ਸਾਲਾਂ ਤੋਂ 1000 ਰੁਪਏ ਮਹੀਨਾ ਦੇਣ ਤੋਂ ਵੀ ਪਾਸਾ ਵੱਟੀ ਰੱਖਿਆ | ਹੁਣ ਵੋਟਾਂ ਨੇੜੇ ਆਉਣ ਦੇ ਮੱਦੇਨਜ਼ਰ ਬਜਟ ਸੈਸ਼ਨ ਦੌਰਾਨ ਅÏਰਤਾਂ ਨੂੰ ਵੱਖ-ਵੱਖ ਸ਼ਰਤਾਂ ਰੱਖ ਕੇ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਸਿਰਫ਼ ਚੋਣ ਸਟੰਟ ਤੋਂ ਸਿਵਾਏ ਹੋਰ ਕੱਖ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰ ਹਰ ਸਾਲ ਕਰਜ਼ੇ 'ਤੇ ਕਰਜ਼ਾ ਚੁੱਕ ਕੇ ਤਾਂ ਪੰਜਾਬ ਦੀ ਕਮਜ਼ੋਰ ਆਰਥਿਕ ਸਥਿਤੀ ਦਾ ਪਹੀਆ ਘੁਮਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਝੂਠੀ ਕਹਾਣੀ ਘੜ ਕੇ ਝੂਠੀ ਸ਼ੌਹਰਤ ਅਤੇ ਪੁਲਿਸ ਸੁਰੱਖਿਆ ਹਾਸਿਲ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਬਾਦਲ ਸਰਕਾਰ ਸਮੇਂ ਪੰਜਾਬ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ-ਖੰਨਾ <br/>
Ad Position 24