16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

10ਵਾਂ ਕਬੱਡੀ ਕੱਪ 19 ਨੂੰ <br/>

Ad Position 21
repet_subhas-goyals [Copy P29]
ਸ਼ਹੀਦ ਬਾਬਾ ਦੀਪ ਸਿੰਘ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਰਜਿ ਧੂਰੀ ਦੇ ਆਗੂ ਮੀਟਿੰਗ ਦੌਰਾਨ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 09-03-2026
ਧੂਰੀ, 8 ਮਾਰਚ (ਲਖਵੀਰ ਸਿੰਘ ਧਾਂਦਰਾ) - ਸ਼ਹੀਦ ਬਾਬਾ ਦੀਪ ਸਿੰਘ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਧੂਰੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਕਲੱਬ ਪ੍ਰਧਾਨ ਦਲਜਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਹੋਈ , ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਕਲੱਬ ਪ੍ਰਧਾਨ ਦਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਕਲੱਬ ਆਗੂਆਂ ਦੀ ਮੀਟਿੰਗ ਵਿੱਚ 10 ਵਾਂ ਕਬੱਡੀ ਕੱਪ 19 ਮਾਰਚ ਨੂੰ ਨਵੀਂ ਅਨਾਜ ਮੰਡੀ ਧੂਰੀ ਵਿੱਚ ਕਰਵਾਉਣ ਦਾ ਫੈਸਲਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਕਬੱਡੀ ਕੱਪ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਭਾਗ ਲੈਣਗੇ | ਇਸ ਮੌਕੇ ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਤਿੰਦਰ ਸਿੰਘ ਸੋਨੀ ਮੰਡੇਰ, ਦਲਜਿੰਦਰ ਸਿੰਘ, ਕਿ੍ਸ਼ਨ ਕੌਂਸਲ ਸੱਬੀ, ਸਰਬਜੀਤ ਸਿੰਘ, ਜੱਗੀ ਢੀਂਡਸਾ, ਚਰਨਜੀਤ ਸਿੰਘ, ਕਾਕਾ ਸਰਪੰਚ, ਰਮਨ ਮੰਡੇਰ, ਕਿਸ਼ਨ ਕੋਸਲ ਸੱਬੀ, ਰਜਨੀਸ ਗਰਗ ਵਿੱਕੀ, ਕੁਲਦੀਪ ਸਿੰਘ, ਪ੍ਰਗਟ ਸਿੰਘ, ਤਵਨਜੀਤ ਸਿੰਘ ਅਤੇ ਲਖਵੀਰ ਸਿੰਘ ਧਾਂਦਰਾ ਸਮੇਤ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਲੇਕੇ ਵਿਖੇ ਸਾਲਾਨਾ ਵਿਸ਼ਾਲ ਮੇਲਾ 9 ਤੋਂ 11 ਮਾਰਚ ਤੱਕ ਅਗਲੀ ਖ਼ਬਰ ਪਾਲੀਟੈਕਨਿਕ ਕਾਲਜਿਜ਼ ਗਜ਼ਟਿਡ ਟੀਚਰਜ਼ ਐਸੋਸੀਏਸ਼ਨ ਦੀ ਨਵੀਂ ਇਕਾਈ ਦੀ ਚੋਣ <br/>
Ad Position 24