10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜੀ.ਜੀ.ਐਸ. ਵਰਲਡ ਸਕੂਲ ਵਿਖੇ ਗ੍ਰੈਜ਼ੂਏਸ਼ਨ ਸੈਰਾਮਨੀ ਸਮਾਰੋਹ ਕਰਵਾਇਆ <br/>

Ad Position 21
No active advertisement
ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ ਮੱੁਖ ਮਹਿਮਾਨ | ਅਜੀਤ ਤਸਵੀਰ <br/> 10-03-2026
ਬਰਨਾਲਾ, 9 ਮਾਰਚ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਗ੍ਰੈਜ਼ੂਏਸ਼ਨ ਸੈਰਾਮਨੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਨਰਸਰੀ ਤੋਂ ਕੇ.ਜੀ. ਦੇ ਬੱਚਿਆਂ ਨੇ ਭਾਗ ਲਿਆ | ਸਮਾਗਮ ਦੇ ਮੱੁਖ ਮਹਿਮਾਨ ਸੰਸਥਾ ਦੇ ਚੇਅਰਮੈਨ ਸੁਦਾਗਰ ਸਿੰਘ ਸਿੰਘ ਚਹਿਲ, ਸ੍ਰੀਮਤੀ ਮਨਪ੍ਰੀਤ ਕੌਰ ਅਤੇ ਸ੍ਰੀਮਤੀ ਚਰਨਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਬੱਚਿਆਂ ਵਲੋਂ ਗੀਤ, ਸੰਗੀਤ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਮੱੁਖ ਮਹਿਮਾਨਾਂ ਵਲੋਂ ਬੱਚਿਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਤੇ ਉਨ੍ਹਾਂ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪਿ੍ੰਸੀਪਲ ਅਨੁਰਾਧਾ ਸ਼ਰਮਾ, ਸਕੂਲ ਸਟਾਫ਼, ਬੱਚੇ ਤੇ ਉਨ•ਾਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਢਿਲਵਾਂ ਦੇ ਵਿਦਿਆਰਥੀਆਂ ਨੇ ਐਨ.ਐਸ.ਐਸ. ਕੈਂਪ ਲਾਇਆ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਪੰਚਾਇਤ ਵਲੋਂ ਵਿਕਾਸ ਕਾਰਜ ਨਿਰੰਤਰ ਜਾਰੀ <br/>
Ad Position 24