10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਖੱੁਡੀ ਕਲਾਂ ਵਿਖੇ ਵਿਸ਼ਵ ਗਲਕੂਮਾ ਹਫ਼ਤਾ ਮਨਾਇਆ <br/>

Ad Position 21
No active advertisement
ਹੈਲਥ ਵੈਲਨੈਸ ਸੈਂਟਰ ਖੱੁਡੀ ਕਲਾਂ ਵਿਖੇ ਜਾਣਕਾਰੀ ਦਿੰਦੇ ਹੋਏ ਸਿਹਤ ਸੁਪਰਵਾਈਜ਼ਰ ਹਰਮੀਤ ਸਿੰਘ | ਤਸਵੀਰ : ਗੁਰਜੀਤ ਸਿੰਘ ਖੱੁਡੀ <br/> 10-03-2026
ਹੰਡਿਆਇਆ, 9 ਮਾਰਚ (ਗੁਰਜੀਤ ਸਿੰਘ ਖੱੁਡੀ)-ਹੈਲਥ ਵੈਲਨੈਸ ਸੈਂਟਰ ਖੱੁਡੀ ਕਲਾਂ ਵਿਖੇ ਵਿਸ਼ਵ ਗਲਕੂਮਾ ਹਫ਼ਤਾ ਮਨਾਇਆ ਗਿਆ | ਇਸ ਮੌਕੇ ਸਿਹਤ ਸੁਪਰਵਾਈਜ਼ਰ ਹਰਮੀਤ ਸਿੰਘ ਨੇ ਦੱਸਿਆ ਕਿ ਗਲਕੂਮਾ ਜਿਸ ਨੂੰ ਕਾਲਾ ਮੋਤੀਆ ਕਿਹਾ ਜਾਂਦਾ ਹੈ | ਕਾਲੇ ਮੋਤੀਏ ਦੇ ਲੱਛਣਾਂ ਵਿਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਨੰਬਰ ਵਾਰ-ਵਾਰ ਬਦਲਣਾ, ਰੌਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿਚ ਦਰਦ ਅਤੇ ਲਾਲੀ ਨਾਲ ਨਜ਼ਰ ਦਾ ਅਚਾਨਕ ਘਟਨਾ, ਨਿਗ੍ਹਾ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ | ਜਿਸ ਦੀ ਜਾਂਚ ਨਜ਼ਦੀਕੀ ਹਸਪਤਾਲ ਤੋਂ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਜਸਪ੍ਰੀਤ ਸ਼ਰਮਾ, ਸੁਰਿੰਦਰ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਵਾਜਾ ਆਸਿਫ਼ ਨੇ ਖੇਤਰੀ ਤਣਾਅ ਦੇ ਵਿਚਕਾਰ ਰੱਖਿਆ ਬਜਟ ਵਧਾਉਣ ਦੀ ਕੀਤੀ ਅਪੀਲ <br/> ਅਗਲੀ ਖ਼ਬਰ ਬੀਬੀ ਅਮਰਜੀਤ ਕੌਰ ਧਨੇਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ <br/>
Ad Position 24