18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਯੂਨੀਵਰਸਿਟੀ ਕਾਲਜ ਢਿੱਲਵਾਂ 'ਚ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਪਿੰਡ ਢਿੱਲਵਾਂ ਦੇ ਯੂਨੀਵਰਸਿਟੀ ਕਾਲਜ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਏ ਜਾਣ ਦਾ ਦਿ੍ਸ਼ | ਤਸਵੀਰ : ਪ੍ਰਵੀਨ ਗਰਗ <br/> 12-03-2026
ਤਪਾ ਮੰਡੀ, 11 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ: ਲਖਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ: ਸੋਨੀਆ ਅਗਰਵਾਲ ਨੇ ਦੱਸਿਆ ਕਿ ਸਮਾਜ ਦੀ ਹੋਂਦ ਅÏਰਤ ਨਾਲ ਹੀ ਸੰਭਵ ਹੈ, ਇਸ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਅਧਿਕਾਰ ਅਤੇ ਸੁਤੰਤਰਤਾ ਦਿੱਤੀ ਜਾਣੀ ਚਾਹੀਦੀ ਹੈ | ਡਾ: ਸੋਨੀਆ ਨੇ ਕਿਹਾ ਕਿ ਸਿੱਖਿਆ ਦਾ ਪ੍ਰਸਾਰ ਹੀ ਅÏਰਤ ਦੇ ਜੀਵਨ ਨੂੰ ਬਿਹਤਰ ਬਣਾ ਸਕਦਾ ਹੈ | ਉਨ੍ਹਾਂ ਕਿਹਾ ਕਿ ਧੀਆਂ ਅਤੇ ਅÏਰਤਾਂ 'ਤੇ ਮਾਣ ਹੈ, ਜਿਨ੍ਹਾਂ ਨੇ ਆਪਣੀ ਮਿਹਨਤ, ਹਿੰਮਤ ਤੇ ਪ੍ਰਤਿਭਾ ਨਾਲ ਨਾ ਸਿਰਫ਼ ਸੂਬੇ ਦਾ ਬਲਕਿ ਪੂਰੇ ਦੇਸ਼ ਦਾ ਮਾਣ ਵਧਾਇਆ ਹੈ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਕੋਆਰਡੀਨੇਟਰ ਪ੍ਰੋ: ਜਗਦੀਪ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰੇਸ਼ਨ ਲਈ ਅਨਾਜ ਮੰਡੀ ਵਿਖੇ ਕੈਂਪ ਲਗਾਇਆ <br/> ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਨੂੰ ਤੈਰਾਕੀ ਦੀ ਸਿਖਲਾਈ ਦਿੱਤੀ <br/>
Ad Position 24