ਬਠਿੰਡਾ, 12 ਮਾਰਚ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 13 ਮਾਰਚ 2026 ਦਿਨ ਸ਼ੁੱਕਰਵਾਰ ਨੂੰ ਹੋਟਲ ਵਿਜ਼ਟ ਨੇੜੇ ਗੀਤਾ ਭਵਨ ਰੇਲਵੇ ਰੋਡ ਬਰਨਾਲਾ ਅਤੇ 14 ਮਾਰਚ 2026 ਦਿਨ ਸ਼ਨੀਵਾਰ ਹੋਟਲ ਮਹਾਰਾਜਾ ਨੇੜੇ ਬੱਸ ਸਟੈਂਡ ਸਾਹਮਣੇ ਪਟਵਾਰ ਖਾਣਾ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ¢ ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢