ਮਹਿਲ ਕਲਾਂ ਤੋਂ ਪਿੰਡ ਮੂੰਮ ਤੱਕ ਟੁੱਟੀ ਲਿੰਕ ਸੜਕ ਦੀ ਮੁਰੰਮਤ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਭਾਰਤ ਮਾਲਾ ਪ੍ਰੋਜੈਕਟ ਅਧਿਕਾਰੀਆਂ ਨੂੰ ਮਿਲਿਆ <br/>
ਭਾਰਤ ਮਾਲਾ ਪ੍ਰੋਜੈਕਟ ਦੇ ਅਧਿਕਾਰੀਆਂ ਨਾਲ ਸੜਕ ਦੀ ਮੁਰੰਮਤ ਦੀ ਮੰਗ ਨੂੰ ਲੈ ਕੇ ਗੱਲਬਾਤ ਕਰਦੇ ਭਾਕਿਯੂ ਡਕੌਦਾ ਦੇ ਆਗੂ | ਤਸਵੀਰ : ਅਵਤਾਰ ਸਿੰਘ ਅਣਖੀ
<br/>
13-03-2026