02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ਼ਹੀਦ ਸੂਬੇਦਾਰ ਅਮਰਜੀਤ ਸਿੰਘ ਹਾਈ ਸਕੂਲ ਉਗੋਕੇ ਵਲੋਂ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-03-2026
ਸ਼ਹਿਣਾ, 28 ਮਾਰਚ (ਸੁਰੇਸ਼ ਗੋਗੀ)-ਸ਼ਹੀਦ ਸੂਬੇਦਾਰ ਅਮਰਜੀਤ ਸਿੰਘ ਸਰਕਾਰੀ ਹਾਈ ਸਕੂਲ ਉਗੋਕੇ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ | ਸਕੂਲ ਮੁਖੀ ਰਾਕੇਸ਼ ਕੁਮਾਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਸਰਪੰਚ ਰਾਮ ਸਿੰਘ ਦਿਉਲ ਤੇ ਸਮੱੁਚੀ ਪੰਚਾਇਤ ਵੀ ਹਾਜ਼ਰ ਸਨ | ਇਸ ਮੌਕੇ ਸਤਨਾਮ ਸਿੰਘ ਫ਼ੌਜੀ ਧਾਲੀਵਾਲ ਦੇ ਪਰਿਵਾਰ ਵਲੋਂ ਵਿਦਿਆਰਥੀਆਂ ਨੂੰ ੂ ਟਰਾਫ਼ੀਆਂ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨਦੀਪ ਸਿੰਘ ਪੱਖੋਕੇ, ਰਾਧੇ ਸਾਮ ਤਪਾ, ਅੰਮਿ੍ਤਪਾਲ ਕੌਰ ਸਕੂਲ ਮੁਖੀ ਪ੍ਰਾਇਮਰੀ, ਸੁਖਵਿੰਦਰ ਕੌਰ, ਚੇਅਰਮੈਨ ਸਕੂਲ ਕਮੇਟੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਦਾ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਕੀਤਾ ਉਦਘਾਟਨ <br/> ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਮਹਿਲ ਕਲਾਂ ਹਲਕੇ 'ਚ ਚੋਣ ਮੁਹਿੰਮ ਦਾ ਕੀਤਾ ਆਗਾਜ਼-ਜ...
Ad Position 24
No active advertisement