05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਚੀਮਾ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-03-2026
ਟੱਲੇਵਾਲ, 28 ਮਾਰਚ (ਸੋਨੀ ਚੀਮਾ)-ਪੀ.ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਅਨਿਲ ਕੁਮਾਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਅਨਿਲ ਕੁਮਾਰ ਨੇ ਕਿਹਾ ਕਿ ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣਾ ਅਤੇ ਉਨ੍ਹਾਂ ਨੂੰ ਹਰ ਖੇਤਰ ਵਿਚ ਅੱਗੇ ਵਧਾਉਣਾ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲੀ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਰਾਜੇਸ਼ ਕੁਮਾਰ, ਪਾਯਲ ਗਰਗ, ਰੀਨੂ ਗਰਗ, ਯੁਵਰਾਜ, ਰਿਸ਼ੂ ਰਾਣੀ, ਗੁਰਮੀਤ ਕੌਰ, ਮੀਨਾਕਸ਼ੀ ਗਰਗ, ਅਮਰਿੰਦਰ ਕੌਰ, ਤਿਲਕ ਰਾਮ, ਬਲਵੀਰ ਸਿੰਘ, ਜਸਮੇਲ ਸਿੰਘ, ਗਗਨਦੀਪ ਕੌਰ, ਨਵਦੀਪ ਸ਼ਰਮਾ, ਉਪਾਸਨਾ ਸ਼ਰਮਾ, ਰਤਨਦੀਪ ਸਿੰਘ, ਪਰਮਜੀਤ ਕੌਰ, ਰਾਸ਼ੀ ਅਤੇ ਅਮਨਦੀਪ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇ: ਇੰਦਰਜੀਤ ਸਿੰਘ ਤੂਰ ਨੰੂ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਬਣਾਉਣ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ... ਅਗਲੀ ਖ਼ਬਰ ਸੀਟੂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ, ਜ਼ਿਲ੍ਹਾ ਪੱਧਰ 'ਤੇ 1 ਤੋਂ 3 ਅਪ੍ਰੈਲ ਤੱਕ ਲੇਬਰ ਕੋਡਾਂ ਦੀਆਂ ਕਾਪੀਆਂ ਸਾੜੀਆਂ...
Ad Position 24
No active advertisement