07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਾਈ.ਐੱਸ. ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ

Ad Position 21
No active advertisement
ਅਜੀਤ ਡੈਸਕ 05-04-2026
ਬਰਨਾਲਾ, 4 ਅਪ੍ਰੈਲ (ਅਸ਼ੋਕ ਭਾਰਤੀ)-ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਰਵਾਇਤੀ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ | ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਵਰੁਣ ਭਾਰਤੀ, ਪਿ੍ੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਸੈਕਟਰੀ ਦੀ ਅਗਵਾਈ ਵਿਚ ਥਾਣਾ ਮੁਖੀ ਰੈਨੂੰ ਪਰੋਚਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ <br/>
Ad Position 24