31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

74 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-04-2026

ਬਰਨਾਲਾ, 6 ਅਪ੍ਰੈਲ (ਰਾਜ ਪਨੇਸਰ)-ਸਥਾਨਕ ਗਰਚਾ ਰੋਡ ਬਰਨਾਲਾ ਤੋਂ ਇਕ ਵਿਅਕਤੀ ਨੰੂ 74 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਜੂਪਾ ਸਿੰਘ ਪੱੁਤਰ ਦਲੀਪ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਗਰਚਾ ਰੋਡ 'ਤੇ ਖੜ੍ਹਾ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 74 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗ਼ਰੀਬਾਂ ਪੱਖੀ ਇਨਕਲਾਬੀ ਪੈਗ਼ਾਮ ਹੈ ਬਾਬਾ ਨਾਨਕ ਜੀ ਦਾ ਵੰਡ ਛਕਣ ਦਾ ਸਿਧਾਂਤ - ਭਾਨ ਸਿੰਘ ਜੱਸੀ ਪੇਧਨੀ ਅਗਲੀ ਖ਼ਬਰ 140 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ
Ad Position 24