10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸੰਤੁਲਿਤ ਭੋਜਨ ਖਾਣ ਸੰਬੰਧੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 08-04-2026
ਬਰਨਾਲਾ, 7 ਅਪ੍ਰੈਲ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸੰਤੁਲਿਤ ਭੋਜਨ ਖਾਣ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਬੱਚਿਆਂ ਨੂੰ ਹਰੀਆਂ ਸਬਜ਼ੀਆਂ, ਫਲ ਖਾਣ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟ ਗੀਤਾ ਅਰੋੜਾ, ਨਿਖਿਲ ਅਰੋੜਾ ਨੇ ਬੱਚਿਆਂ ਨੂੰ ਚਿਪਸ, ਕੋਲਡਰਿੰਕ, ਬਰਗਰ ਆਦਿ ਜ਼ਿੰਕ ਫੂਡ ਖਾਣ ਤੋਂ ਪ੍ਰਹੇਜ ਕਰਨ ਲਈ ਕਿਹਾ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵਲੋਂ ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੂੰ ਕਾਰਨ ਦੱਸੋ ਨੋਟਿਸ ਜਾਰੀ <br/> ਅਗਲੀ ਖ਼ਬਰ ਰਾਜਾ ਵੜਿੰਗ ਅਤੇ ਬਾਜਵਾ ਨੇ 'ਆਪ' ਸਰਕਾਰ ਨੂੰ ਲਿਆ ਕਰੜੇ ਹੱਥੀ <br/>
Ad Position 24