16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅੱਗ ਲੱਗਣ ਕਾਰਨ 2 ਕਨਾਲ ਕਣਕ ਸੜ ਕੇ ਸੁਆਹ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਨਰਿੰਦਰ ਅਰੋੜਾ)-ਬਿਜਲੀ ਸਪਾਰਕ ਨਾਲ ਅੱਗ ਲੱਗਣ ਕਰ ਕੇ 2 ਕਨਾਲਾਂ ਕਣਕ ਦੀ ਖੜੀ ਫ਼ਸਲ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਅਮਰੀਕ ਸਿੰਘ ਸਿੱਧੂ ਪੱੁਤਰ ਮਹਿੰਦਰ ਸਿੰਘ ਵਾਸੀ ਬਰਨਾਲਾ ਨੇ ਦੱਸਿਆ ਕਿ ਹੰਡਿਆਇਆ ਵੱਲ ਸਾਡੇ ਖੇਤ ਵਿਚ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ | ਜਿਸ ਨੂੰ ਬੁਝਾਉਣ ਲਈ ਫਾਇਰ ਬਿ੍ਗੇਡ ਬਰਨਾਲਾ ਦੀ ਗੱਡੀ ਅਤੇ ਸਥਾਨਕ ਵਾਸੀਆਂ ਨੇ ਅੱਗ 'ਤੇ ਕਾਬੂ ਪਾ ਲਿਆ | ਇਸ ਮੌਕੇ ਅਜੈਬ ਸਿੰਘ ਸਿੱਧੂ, ਹਰਦੇਵ ਸਿੰਘ ਸਿੱਧੂ, ਹਰਦੀਪ ਸਿੰਘ ਔਲਖ ਨੇ ਕਿਹਾ ਕਿ ਮੀਂਹ ਪੈਣ ਕਰ ਕੇ ਕਣਕ ਦੀ ਫ਼ਸਲ ਗਿੱਲੀ ਸੀ, ਜਿਸ ਕਰ ਕੇ ਅੱਗੇ ਅੱਗ ਲੱਗਣ ਤੋਂ ਬਚਾਅ ਹੋ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼ਹਿਣਾ ਤੋਂ ਚਾਰ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਬਰਨਾਲਾ ਨੇੜਿਓਾ ਮਿਲੀ ਲਾਸ਼ <br/> ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚੋਂ ਪਹਿਲਾ ਤੇ ਦੂਜਾ ਸਥਾਨ ਲਿਆ
Ad Position 24