16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਮਹਾਨ ਗੁਰਮਤਿ ਸਮਾਗਮ 14 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਮਿਤੀ 14 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਗੁ: ਬਾਬਾ ਗਾਂਧਾ ਸਿੰਘ ਜੀ ਬਰਨਾਲਾ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ਅਤੇ ਕਥਾਵਾਚਕਾਂ ਵਲੋਂ ਗੁਰਬਾਣੀ ਕੀਰਤਨ, ਗੁਰਇਤਿਹਾਸ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਸੰਗਤਾਂ ਵਲੋਂ 300 ਸਾਲਾ ਪੁਰਾਤਨ ਸਰੋਵਰ ਵਿਚ ਇਸ਼ਨਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦੇ ਸਾਬਕਾ ਵਿਦਿਆਰਥੀ ਚੰਨਪ੍ਰੀਤ ਸਿੰਘ ਨੇ ਵੱਕਾਰੀ ਐੱਨ.ਡੀ.ਏ. ਪ੍ਰੀਖਿਆ 'ਚ ਆਲ ਇੰਡੀਆ 193ਵਾਂ ਰੈਂਕ ਕ... ਅਗਲੀ ਖ਼ਬਰ ਹਰਜੀਤ ਸਿੰਘ ਖਿਆਲੀ 'ਤੇ ਪੰਚਾਇਤ ਵਲੋਂ ਲਾਏ ਝੂਠੇ ਇਲਜ਼ਾਮ ਵਿਰੁੱਧ ਕੀਤਾ ਜਾਵੇਗਾ ਤਿੱਖਾ ਸੰਘਰਸ਼-ਮਜ਼ਦੂਰ ਆਗੂ
Ad Position 24