16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਦਰ ਟੀਚਰ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ, ਕਵਿਤਾਵਾਂ ਪੇਸ਼ ਕੀਤੀਆਂ | ਪਿ੍ੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਫਿਜ਼ੀਓਥਰੈਪੀ ਕਲੀਨਿਕ ਵਿਖੇ ਮੁਫ਼ਤ ਫਿਜ਼ੀਓਥਰੈਪੀ ਕੈਂਪ ਕੱਲ੍ਹ ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਸਾਬਕਾ ਵਿਦਿਆਰਥੀ ਚੰਨਪ੍ਰੀਤ ਸਿੰਘ ਨੇ ਵੱਕਾਰੀ ਐੱਨ.ਡੀ.ਏ. ਪ੍ਰੀਖਿਆ 'ਚ ਆਲ ਇੰਡੀਆ 193ਵਾਂ ਰੈਂਕ ਕ...
Ad Position 24