18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਹੰਡਿਆਇਆ, 14 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਐੱਸ.ਐੱਸ ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਪੰਜਾਬੀ ਸਭਿਆਚਾਰ ਦੇ ਨਾਲ ਸਬੰਧਿਤ ਪਹਿਰਾਵੇ ਵਿਚ ਸਕੂਲ ਆਏ ਅਤੇ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲਿਆ | ਪਿ੍ੰਸੀਪਲ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਖ਼ਾਲਸਾ ਪੰਥ ਦੀ ਸਾਜਨਾ ਦਾ ਮਹੱਤਵ ਦੱਸਿਆ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਠੀ 'ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੀ ਅÏਰਤ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਦੀ ਜੈਅੰਤੀ ਉਤਸ਼ਾਹ ਨਾਲ ਮਨਾਈ <br/>
Ad Position 24