19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਾਈ.ਐੱਸ ਜੈਨਨੇਕਸਟ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਵਾਈ.ਐੱਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਪਲੇਵੇ ਤੋਂ ਲੈ ਕੇ ਦੂਜੀ ਕਲਾਸ ਤੱਕ ਦੇ ਨੰਨੇ੍ਹ-ਮੁੰਨ੍ਹੇ ਬੱਚਿਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ | ਪਿ੍ੰਸੀਪਲ ਪੂਜਾ ਵਰਮਾ ਨੇ ਵਿਸਾਖੀ ਸਬੰਧੀ ਜਾਣਕਾਰੀ ਦਿੱਤੀ | ਸਮਾਗਮ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਪਾ ਵਿਖੇ ਡਾ. ਅੰਬੇਡਕਰ ਜਨਮ ਦਿਨ ਮਨਾਇਆ ਅਗਲੀ ਖ਼ਬਰ ਬਾਬਾ ਰਾਮ ਥੰਮ੍ਹਣ ਮੰਦਰ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24