08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 16-04-2026
ਬਰਨਾਲਾ, 15 ਅਪ੍ਰੈਲ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿਚ ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਟਰੱਸਟ ਵਲੋਂ ਹਨੂੰਮਤ ਕਥਾ 20 ਤੋਂ ਅਗਲੀ ਖ਼ਬਰ ਭਗਤ ਧੰਨਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 17 ਤੋਂ
Ad Position 24